ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਰਜੀਲ ਇਮਾਮ ਖਿਲਾਫ਼ ਚਾਰਜਸ਼ੀਟ ’ਚ ਦੇਸ਼ਧ੍ਰੋਹ ਦੇ ਦੋਸ਼

07:17 AM Jul 26, 2020 IST

ਨਵੀਂ ਦਿੱਲੀ, 25 ਜੁਲਾਈ

Advertisement

ਦਿੱਲੀ ਪੁਲੀਸ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ਼ ਅਦਾਲਤ ’ਚ ਦੇਸ਼ਧ੍ਰੋਹ ਦੇ ਦੋਸ਼ ਲਗਾਏ ਹਨ। ਨਾਗਰਿਕਤਾ ਸੋਧ ਐਕਟ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ’ਚ ਪੁਲੀਸ ਨੇ ਅਦਾਲਤ ’ਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਚਾਰਜਸ਼ੀਟ ’ਚ ਕਿਹਾ ਗਿਆ ਹੈ ਕਿ ਸ਼ਰਜੀਲ ਨੇ ਦੇਸ਼ ਵਿਰੋਧੀ ਭਾਸ਼ਨ ਦਿੱਤੇ ਅਤੇ ਖਾਸ ਫਿਰਕੇ ਨੂੰ ਗੈਰਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਹੋਣ ਲਈ ਭੜਕਾਇਆ ਜਿਸ ਨਾਲ ਦੇਸ਼ ਦੀ ਖੁਦਮੁਖਤਿਆਰੀ ਅਤੇ ਅਖੰਡਤਾ ਨੂੰ ਸੇਕ ਲੱਗਾ। ਸੀਏਏ ਦਾ ਵਿਰੋਧ ਕਰਦਿਆਂ ਉਸ ਨੇ ਉੱਤਰ-ਪੂਰਬ ਨੂੰ ਭਾਰਤ ਨਾਲੋਂ ਨਿਖੇੜਨ ਦੇ ਯਤਨ ਵੀ ਕੀਤੇ। ਅਦਾਲਤ ਵੱਲੋਂ 27 ਜੁਲਾਈ ਨੂੰ ਮਾਮਲੇ ’ਤੇ ਸੁਣਵਾਈ ਕੀਤੀ ਜਾ ਸਕਦੀ ਹੈ। -ਪੀਟੀਆਈ

Advertisement
Advertisement
Tags :
ਇਮਾਮਸ਼ਰਜੀਲਖਿਲਾਫ਼,ਚਾਰਜਸ਼ੀਟਦੇਸ਼ਧ੍ਰੋਹ
Advertisement