ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੈਟਜੀਪੀਟੀ ਬਣਾਉਣ ਵਾਲੀ ਕੰਪਨੀ ਨੇ ਆਪਣੇ ਸੀਈਓ ਸੈਮ ਓਲਟਮੈਨ ਨੂੰ ‘ਬੇਭਰੋਸਗੀ’ ਕਾਰਨ ਹਟਾਇਆ

12:45 PM Nov 18, 2023 IST

ਸਾਨ ਫਰਾਂਸਿਸਕੋ, 18 ਨਵੰਬਰ
ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ.) 'ਤੇ ਆਧਾਰਿਤ ਪਲੇਟਫਾਰਮ ਚੈਟਜੀਪੀਟੀ ਬਣਾਉਣ ਵਾਲੀ ਕੰਪਨੀ ਓਪਨ ਏਆਈ ਨੇ ਆਪਣੇ ਸਹਿ ਬਾਨੀ ਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸੈਮ ਓਲਟਮੈਨ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਕੰਪਨੀ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ,‘ਬੋਰਡ ਨੂੰ ਹੁਣ ਓਪਨ ਏਆਈ ਦੀ ਅਗਵਾਈ ਕਰਨ ਦੀ ਉਸ ਦੀ ਯੋਗਤਾ 'ਤੇ ਭਰੋਸਾ ਨਹੀਂ ਹੈ।’' ਓਪਨ ਏਆਈ ਦੀ ਮੁੱਖ ਤਕਨਾਲੋਜੀ ਅਧਿਕਾਰੀ ਮੀਰਾ ਮੂਰਤੀ ਨੂੰ ਤੁਰੰਤ ਅੰਤਰਿਮ ਸੀਈਓ ਨਿਯੁਕਤ ਕੀਤਾ ਗਿਆ ਹੈ।

Advertisement

Advertisement