ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਠੱਗੀ ਮਾਮਲਾ: ਪੱਤਰਕਾਰ ਜਥੇਬੰਦੀ ਵੱਲੋਂ ਧਰਨਾ

07:33 AM May 30, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 29 ਮਈ
ਸਥਾਨਕ ਸ਼ਹਿਰ ਦੇ ਇਕ ਪੱਤਰਕਾਰ ਨਾਲ ਉਸ ਦੇ ਹੀ ਸੁਸਾਇਟੀ ਮੈਂਬਰਾਂ ਵੱਲੋਂ ਮਾਰੀ ਕਰੋੜਾਂ ਰੁਪਏ ਦੀ ਕਥਿਤ ਤੌਰ ਉੱਤੇ ਠੱਗੀ ਦੇ ਦੋਸ਼ੀਆਂ ਖ਼ਿਲਾਫ਼ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਨੂੰ ਲੈ ਕੇ ਅੱਜ ਧਰਨਾ ਦਿੱਤਾ ਗਿਆ। ਡੀਐੱਸਪੀ ਦਫ਼ਤਰ ਸੁਨਾਮ ਅੱਗੇ ਲਾਏ ਇਸ ਧਰਨੇ ਦੌਰਾਨ ਠੱਗੀ ਦਾ ਸ਼ਿਕਾਰ ਹੋਏ ਪੱਤਰਕਾਰ ਰਾਜੀਵ ਸਿੰਗਲਾ ਅਤੇ ਵੱਖ-ਵੱਖ ਜਥੇਬੰਦੀਆਂ ਨੇ ਇਸ ਮੌਕੇ ਸੂਬਾ ਸਰਕਾਰ ਅਤੇ ਪੁਲੀਸ ਖ਼ਿਲਾਫ਼ ਭੜਾਸ ਕੱਢਦਿਆਂ ਕਥਿਤ ਦੋਸ਼ੀਆਂ ਦਾ ਸਾਥ ਦੇਣ ਦਾ ਦੋਸ਼ ਲਾਇਆ। ਧਰਨੇ ਵਿੱਚ ਰਾਜਿੰਦਰ ਦੀਪਾ, ਰਾਮ ਸਰੂਪ ਢੈਪਈ, ਗੋਬਿੰਦ ਛਾਜਲੀ, ਪ੍ਰਿੰਸੀਪਲ ਗੁਰਮੇਲ ਸਿੰਘ ਆਦਿ ਮੌਜੂਦ ਸਨ।

Advertisement

Advertisement