ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦੇਸ਼ ਭੇਜਣ ਦੇ ਨਾਂ ’ਤੇ 16 ਲੱਖ ਰੁਪਏ ਦੀ ਠੱਗੀ

06:40 AM Jun 27, 2024 IST

ਪੱਤਰ ਪ੍ਰੇਰਕ
ਦੇਵੀਗੜ੍ਹ, 26 ਜੂਨ
ਥਾਣਾ ਜੁਲਕਾਂ ਅਧੀਨ ਪਿੰਡ ਖਤੌਲੀ ਦੇ ਸਾਹਿਬ ਸਿੰਘ ਪੁੱਤਰ ਤਰਲੋਕ ਸਿੰਘ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਭਤੀਜੇ ਅੰਮ੍ਰਿਤਪਾਲ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੁਝ ਵਿਅਕਤੀਆਂ ਨੇ ਉਸ ਕੋਲੋਂ 16 ਲੱਖ ਰੁਪਏ ਲੈ ਲਏ ਸਨ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਮੋੜੇ। ਥਾਣਾ ਜੁਲਕਾਂ ਦੀ ਪੁਲੀਸ ਨੇ ਪੜਤਾਲ ਕਰਕੇ ਅੰਮ੍ਰਿਤਪਾਲ ਸਿੰਘ ਵਾਸੀ ਤਲੇੜੀ ਜ਼ਿਲ੍ਹਾ ਕੁਰੂਕਸ਼ੇਤਰ ਹਾਲ ਨੇੜੇ ਸੰਤੋਸ਼ ਪੈਲੇਸ ਇਸਮਾਲਾਬਾਦ ਹਰਿਆਣਾ ਤੇ ਜਰਨੈਲ ਸਿੰਘ ਵਾਸੀ ਬਾਲਮੀਕੀ ਕਲੋਨੀ ਪਿਹੇਵਾ, ਹਰਿਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement
Advertisement