ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਗਰੂਰ ’ਚ ਸਕੂਲੀ ਵਾਹਨਾਂ ਦੀ ਚੈਕਿੰਗ

08:05 AM Feb 10, 2024 IST

ਸੰਗਰੂਰ: ਕੌਮੀ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲੀ ਬੱਸਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੇਫ ਸਕੂਲ ਵਾਹਨ ਪਾਲਿਸੀ ਦੇ ਤਹਿਤ ਸਕੂਲੀ ਵਾਹਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਆਰ.ਟੀ.ਓ. ਦਫ਼ਤਰ ਦੀ ਟੀਮ ਵੱਲੋਂ ਸ਼ਹਿਰ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ ਅਤੇ ‘ਸੇਫ਼ ਸਕੂਲ ਵਾਹਨ ਪਾਲਿਸੀ’ ਤਹਿਤ ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਆਰ.ਟੀ. ਓ. ਕੁਲਦੀਪ ਬਾਵਾ ਨੇ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸਕੂਲੀ ਬੱਸਾਂ ਵਿੱਚ ਸੀਸੀਟੀਵੀ ਕੈਮਰੇ, ਸਪੀਡ ਗਵਰਨਰ, ਗੱਡੀ ਦਾ ਫਿਟਨੈਸ ਆਦਿ ਅਤੇ ਡਰਾਈਵਰਾਂ ਤੇ ਸਹਾਇਕਾਂ ਦੇ ਲਾਇਸੈਂਸ ਅਤੇ ਪੁਲੀਸ ਵੈਰੀਫਿਕੇਸ਼ਨ ਸਰਟੀਫਿਕੇਟ ਚੈੱਕ ਕੀਤੇ ਗਏ। -ਨਿੱਜੀ ਪੱਤਰ ਪ੍ਰੇਰਕ

Advertisement

Advertisement