ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਬਕਾਰੀ ਅਧਿਕਾਰੀਆਂ ਵੱਲੋਂ ਵਾਹਨਾਂ ਦੀ ਚੈਕਿੰਗ

07:17 AM May 21, 2024 IST
ਵਾਹਨਾਂ ਦੀ ਚੈਕਿੰਗ ਕਰਦੇ ਹੋਏ ਆਬਕਾਰੀ ਵਿਭਾਗ ਦੇ ਅਧਿਕਾਰੀ। -ਫੋਟੋ: ਸੋਢੀ

ਧੂਰੀ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਸੰਗਰੂਰ ਦੇ ਸਹਾਇਕ ਕਮਿਸ਼ਨਰ ਰੋਹਿਤ ਗਰਗ ਤੇ ਆਬਕਾਰੀ ਅਫਸਰ ਅਰਪਿੰਦਰ ਰੰਧਾਵਾ ਦੇ ਦਿਸ਼ਾਂ ਨਿਰਦੇਸ਼ਾਂ ’ਤੇ ਧੂਰੀ ਅਤੇ ਅਮਰਗੜ੍ਹ ਸਰਕਲ ਦੇ ਇੰਸਪੈਕਟਰ ਸਤਿਗੁਰ ਸਿੰਘ, ਜਸਵਿੰਦਰ ਕੌਰ ਵੱਲੋਂ ਆਪਣੀ ਟੀਮ ਨਾਲ ਧੂਰੀ ਛੀਟਾਵਾਲਾ ਰੋਡ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਸਬੰਧੀ ਇੰਸਪੈਕਟਰ ਸਤਿਗੁਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਵਿੱਚ ਬਾਹਰਲੇ ਸੂਬਿਆਂ ’ਚੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਆਬਕਾਰੀ ਵਿਭਾਗ ਦੀਆਂ ਟੀਮਾਂ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ। ਇਸ ਮੌਕੇ ਆਬਕਾਰੀ ਵਿਭਾਗ ਦੇ ਪੁਲੀਸ ਅਧਿਕਾਰੀ ਵੀ ਹਾਜ਼ਰ ਸਨ। -ਖੇਤਰੀ ਪ੍ਰਤੀਨਿਧ

Advertisement

Advertisement