ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਚੈਕਿੰਗ ਸ਼ੁਰੂ

07:56 AM Jul 05, 2024 IST
ਖੰਨਾ ’ਚ ਗੱਡੀਆਂ ਦੀ ਚੈਕਿੰਗ ਕਰਦੇ ਹੋਏ ਪੁਲੀਸ ਅਧਿਕਾਰੀ।-ਫੋਟੋ: ਓਬਰਾਏ

ਖੰਨਾ:

Advertisement

ਪੁਲੀਸ ਜ਼ਿਲ੍ਹਾ ਖੰਨਾ ਦੀ ਐੱਸਐੱਸਪੀ ਅਮਨੀਤ ਕੌਂਡਲ ਦੇ ਨਿਰਦੇਸ਼ਾਂ ਤਹਿਤ ਜੀ.ਓਜ਼ ਅਤੇ ਐੱਸਐੱਚਓਜ਼ ਨੇ ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਐੱਸਐੱਸਪੀ ਕੌਂਡਲ ਨੇ ਕਿਹਾ ਕਿ ਅਮਰਨਾਥ ਯਾਤਰਾ ਦੀ ਸੁਰੱਖਿਆ ਲਈ ਸਾਰੀਆਂ ਮੁੱਖ ਸੜਕਾਂ ’ਤੇ ਫੋਰਸ ਲਾਈ ਗਈ ਹੈ ਅਤੇ ਰੋਜ਼ਾਨਾ ਵੱਡੀ ਪੱਧਰ ਉੱਤੇ ਅਧਿਕਾਰੀ ਸੁਰੱਖਿਆ ਦੀ ਜਾਂਚ ਕਰਦੇ ਹਨ ਤਾਂ ਜੋ ਪੁਲੀਸ ਜ਼ਿਲ੍ਹਾ ਖੰਨਾ ਰਾਹੀਂ ਜਾਣ ਵਾਲੇ ਸੁਰੱਖਿਅਤ ਰਸਤੇ ਯਕੀਨੀ ਬਣਾਏ ਜਾਣ। ਉਨ੍ਹਾਂ ਸ਼ਹਿਰ ਵਿੱਚ ਲਾਏ ਕੈਪਾਂ ਦੀ ਚੈਕਿੰਗ ਕਰਦਿਆਂ ਸ਼ਰਧਾਲੂਆਂ ਨਾਲ ਵੀ ਗੱਲਬਾਤ ਕਰਕੇ ਫੀਡਬੈਕ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਇਹ ਚੈਕਿੰਗ ਲਗਾਤਾਰ ਜਾਰੀ ਰਹੇਗੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement
Advertisement