ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਛੱਤੀਸਗੜ੍ਹ: ਅੱਠ ਨਕਸਲੀ ਅਸਲੇ ਸਣੇ ਗ੍ਰਿਫ਼ਤਾਰ

07:44 AM Sep 15, 2024 IST

ਸੁਕਮਾ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ’ਚੋਂ ਅੱਠ ਨਕਸਲੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਧਮਾਕਾਖੇਜ਼ ਜ਼ਬਤ ਕੀਤੇ ਹਨ। ਫੜੇ ਗਏ ਨਕਸਲੀਆਂ ’ਚੋਂ ਕਮਾਂਡਰ ਮੁਚਾਕੀ ਪਾਲਾ (33) ਦੇ ਸਿਰ ’ਤੇ ਇੱਕ ਲੱਖ ਰੁਪਏ ਦਾ ਇਨਾਮ ਸੀ। ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰਿਜ਼ਰਵ ਗਾਰਡ, ਬਸਤਰ ਫਾਈਟਰਜ਼ ਤੇ ਸੀਆਰਪੀਐੱਫ ਦੀ ਸਾਂਝੀ ਟੀਮ ਨੇ ਨਕਸਲੀਆਂ ਨੂੰ ਸ਼ੁੱਕਰਵਾਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਬੈਨਪੱਲੀ ਨੇੜਿਓਂ ਕਾਬੂ ਕੀਤਾ। -ਪੀਟੀਆਈ

Advertisement

Advertisement