ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਛੱਤੀਸਗੜ੍ਹ: ਸੁਰੱਖਿਆ ਕਰਮੀਆਂ ਨਾਲ ਮੁਕਾਬਲੇ ਵਿੱਚ ਛੇ ਨਕਸਲੀ ਢੇਰ

06:08 PM May 10, 2024 IST

ਬੀਜਾਪੁਰ (ਛੱਤੀਸਗੜ੍ਹ), 10 ਮਈ

Advertisement

ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ 12 ਨਕਸਲੀ ਮਾਰੇ ਗਏ। ਮੁੱਖ ਮੰਤਰੀ ਵਿਸ਼ਣੂ ਦਿਓ ਸਾਈਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਗੰਗਲੂਰ ਥਾਣੇ ਅਧੀਨ ਪੈਂਦੇ ਪਿੰਡ ਪੀਡੀਆ ਨੇੜੇ ਜੰਗਲ ਵਿੱਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ 12 ਨਕਸਲੀ ਮਾਰੇ ਗਏ। -ਪੀਟੀਆਈ

Advertisement
Advertisement
Advertisement