For the best experience, open
https://m.punjabitribuneonline.com
on your mobile browser.
Advertisement

ਛੱਤੀਸਗੜ੍ਹ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਨਕਸਲੀ ਹਲਾਕ

11:23 AM Apr 30, 2024 IST
ਛੱਤੀਸਗੜ੍ਹ  ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਨਕਸਲੀ ਹਲਾਕ
ਫਾਈਲ ਫੋਟੋ।
Advertisement

ਨਰਾਇਣਪੁਰ, 30 ਅਪਰੈਲ
ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕੇ ਵਿੱਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ 3 ਮਹਿਲਾਵਾਂ ਸਣੇ 9 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰ ਤੋਂ ਹੀ 'ਡਿਸਟ੍ਰਿਕਟ ਰਿਜ਼ਰਵ ਗਾਰਡ' (ਡੀਆਰਜੀ) ਅਤੇ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੇ ਜਵਾਨਾਂ ਦੀ ਸਾਂਝੀ ਟੀਮ ਸਰਹੱਦੀ ਖੇਤਰ ਦੇ ਅਬੂਝਮਾਦ ਇਲਾਕੇ 'ਚ ਨਕਸਲੀਆਂ ਖ਼ਿਲਾਫ਼ ਮੁਹਿੰਮ ਚਲਾ ਰਹੀ ਹੈ। ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹੇ ਮੁਕਾਬਲਾ ਜਾਰੀ ਹੈ।

Advertisement

Advertisement
Author Image

Advertisement
Advertisement
×