For the best experience, open
https://m.punjabitribuneonline.com
on your mobile browser.
Advertisement

ਮੁੱਖ ਮੰਤਰੀ ਅੱਜ ਦੋ ਮੁਲਾਜ਼ਮਾਂ ਦਾ ਕਰਨਗੇ ਸਨਮਾਨ

06:31 AM Aug 15, 2023 IST
ਮੁੱਖ ਮੰਤਰੀ ਅੱਜ ਦੋ ਮੁਲਾਜ਼ਮਾਂ ਦਾ ਕਰਨਗੇ ਸਨਮਾਨ
ਵੀਡੀਓ ਪਰਮਜੀਤ ਸਿੰਘ
Advertisement

ਰਵਿੰਦਰ ਰਵੀ
ਬਰਨਾਲਾ, 14 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ।

Advertisement

ਸਾਇੰਸ ਮਾਸਟਰ ਸੁਖਪਾਲ ਸਿੰਘ।

ਇਨ੍ਹਾਂ ’ਚ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿੱਚ ਸੇਵਾਵਾਂ ਨਿਭਾਅ ਰਹੇ ਵੀਡੀਓ ਪਰਮਜੀਤ ਸਿੰਘ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜਾਂ ਦੇ ਸਾਇੰਸ ਮਾਸਟਰ ਸੁਖਪਾਲ ਸਿੰਘ ਸ਼ਾਮਲ ਹਨ। ਵੀਡੀਓ ਪਰਮਜੀਤ ਸਿੰਘ ਦੀ ਸਿਦਕ ਸਦਕਾ 23 ਸਾਲ ਦੀ ਨੌਕਰੀ ਦੌਰਾਨ ਬਠਿੰਡਾ ਦੇ ਬਲਾਕ ਫੂਲ, ਮੋੜ ਅਤੇ ਰਾਮਪੁਰਾ ਦੀਆਂ ਵੱਖ ਵੱਖ ਗ੍ਰਾਮ ਪੰਚਾਇਤਾਂ ਨੂੰ ਭਾਰਤ ਸਰਕਾਰ ਦੇ ਪੰਚਾਇਤ ਮੰਤਰਾਲੇ ਵੱਲੋਂ ਕੌਮੀ ਪੁਰਸਕਾਰ ਮਿਲਣ ਦਾ ਮਾਣ ਹਾਸਲ ਹੋਇਆ ਹੈ।

Advertisement
Author Image

Advertisement
Advertisement
×