ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ

10:33 AM Sep 11, 2024 IST

ਪਟਿਆਲਾ: ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਕਮਿਸ਼ਨ ਨੇ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ 8 ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇਕ ਆਸਾਮੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਆਸਾਮੀਆਂ ਸੁਪਰਡੈਂਟ ਹੋਮ ਦੀਆਂ ਹਨ, ਇਨ੍ਹਾਂ ਲਈ ਕੁੱਲ 195 ਉਮੀਦਵਾਰਾਂ ਵੱਲੋਂ ਸਾਂਝਾ ਲਿਖਤੀ ਇਮਤਿਹਾਨ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in ’ਤੇ ਅਪਲੋਡ ਕਰ ਦਿੱਤਾ ਹੈ। -ਪੱਤਰ ਪ੍ਰੇਰਕ

Advertisement

Advertisement