ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਤੇ ਅਧਿਆਪਕਾਂ ਨੇ ਖੇਡਾਂ ’ਚ ਮੱਲਾਂ ਮਾਰੀਆਂ

08:42 AM Sep 29, 2024 IST
ਸਨਰਾਈਜ਼ ਸਕੂਲ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਅਧਿਆਪਕ।

ਭਾਈ ਰੂਪਾ

Advertisement

ਸਨਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਵਿਦਿਆਰਥੀਆਂ ਨੇ ਵਤਨ ਪੰਜਾਬ ਦੀਆ ਖੇਡਾਂ ਦੌਰਾਨ ਬਾਕਸਿੰਗ ’ਚ ਮੱਲਾਂ ਮਾਰੀਆਂ ਹਨ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਦੱਸਿਆ ਕਿ ਵਿਦਿਆਰਥੀ ਹਰਮਨ ਸਿੰਘ ਨੇ ਅੰਡਰ-21 ਵਿੱਚ ਸੋਨੇ ਦਾ ਤਗਮਾ, ਅਰਮਾਨ ਕੌਰ ਨੇ ਚਾਂਦੀ ਦਾ ਤਗਮਾ, ਅਸਮੀਤ ਕੌਰ ਤੇ ਅਵਨੀਤ ਕੌਰ ਨੇ ਅੰਡਰ-17 ਵਿਚ ਚਾਂਦੀ ਦਾ ਤਗਮਾ, ਰਮਨਦੀਪ ਕੌਰ ਨੇ ਕਾਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਦੇ ਅਧਿਆਪਕਾਂ ਨੇ ਵੀ ਵਤਨ ਪੰਜਾਬ ਦੀਆਂ ਖੇਡਾਂ ਵਿੱਚ ਭਾਗ ਲਿਆ ਜਿਨ੍ਹਾਂ ਵਿੱਚੋਂ ਸੁਖਪਿੰਦਰਜੀਤ ਸਿੰਘ ਅਤੇ ਗੁਰਜੀਤ ਸਿੰਘ ਨੇ ਬਾਕਸਿੰਗ (ਅੰਡਰ 21-30) ਵਿਚ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਅਤੇ ਹਰਸ਼ਦੀਪ ਘੰਡ ਨੇ ਦੂਜਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਜੇਤੂਆਂ ਦਾ ਸਨਮਾਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement
Advertisement