ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚਿਆਂ ਨੇ ਪਿਤਾ ਦਿਵਸ ਮਨਾਇਆ

06:58 AM Jun 18, 2024 IST

ਤਰਨ ਤਾਰਨ (ਪੱਤਰ ਪ੍ਰੇਰਕ): ਮਮਤਾ ਨਿਕੇਤਨ ਸਕੂਲ ਤਰਨ ਤਾਰਨ ਦੇ ਬੱਚਿਆਂ ਨੇ ਆਪਣੇ ਘਰਾਂ ਵਿੱਚ ਪਿਤਾ ਦਿਵਸ (ਫਾਦਰ ਡੇਅ) ਮਨਾਇਆ| ਬੱਚਿਆਂ ਨੇ ਸਕੂਲ ਵਿੱਚ ਛੁੱਟੀਆਂ ਹੋਣ ਕਰਕੇ ਘਰਾਂ ਵਿੱਚ ਹੀ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕਰਦੀਆਂ ਵੱਖ-ਵੱਖ ਗਤੀਵਿਧੀਆਂ ਕੀਤੀਆਂ| ਬੱਚਿਆਂ ਵੱਲੋਂ ਕਾਰਡ ਬਣਾਏ ਗਏ ਜਿਨ੍ਹਾਂ ਰਾਹੀਂ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ। ਉਨ੍ਹਾਂ ਇਸ ਮੌਕੇ ਕਵਿਤਾਵਾਂ ਵੀ ਪੇਸ਼ ਕੀਤੀਆਂ| ਇਸ ਸਬੰਧੀ ਬੱਚਿਆਂ ਨੇ ਗੀਤਾਂ ’ਤੇ ਮਨਮੋਹਕ ਡਾਂਸ ਪੇਸ਼ ਕੀਤੇ| ਉਨ੍ਹਾਂ ਆਪਣੇ ਪਿਤਾ ਨਾਲ ਪ੍ਰੇਮ ਭਰਪੂਰ ਅਤੇ ਭਾਵੁਕ ਵੀਡੀਓ ਵੀ ਬਣਾ ਕੇ ਪੇਸ਼ ਕੀਤੀਆਂ। ਪ੍ਰਿੰਸੀਪਲ ਗੁਰਚਰਨ ਕੌਰ ਨੇ ਬੱਚਿਆਂ ਨੂੰ ਆਪਣੇ ਪਿਤਾ ਦਾ ਆਦਰ ਕਰਨ ਦੀ ਪ੍ਰੇਰਣਾ ਦਿੱਤੀ|

Advertisement

Advertisement
Advertisement