ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਨੇ ਅਕੈਡਮੀ ਵਿੱਚ ਪੌਦੇ ਲਾ ਕੇ ਹਰੀ ਦੀਵਾਲੀ ਮਨਾਈ

10:25 AM Nov 04, 2024 IST
ਅਕੈਡਮੀ ਵਿੱਚ ਪੌਦੇ ਲਾਉਂਦੇ ਹੋਏ ਬੱਚੇ ਤੇ ਸਟਾਫ ਮੈਂਬਰ।

 

Advertisement

ਭਗਤਾ ਭਾਈ: ਚੇਅਰਪਰਸਨ ਮਾਤਾ ਕਰਤਾਰ ਕੌਰ ਅਤੇ ਉਪ ਚੇਅਰਪਰਸਨ ਬੀਬੀ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚਲ ਰਹੀ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿੱਚ ਬੱਚਿਆਂ ਨੇ ਪੌਦੇ ਲਗਾ ਕੇ ਪ੍ਰਦੂਸ਼ਣ ਰਹਿਤ ਹਰੀ ਦੀਵਾਲੀ ਮਨਾਈ। ਡਾਇਰੈਕਟਰ ਸਰਬਪਾਲ ਸ਼ਰਮਾ ਨੇ ਕਿਹਾ ਕਿ ਲੋਕ ਪਲ ਭਰ ਦੀ ਖੁਸ਼ੀ ਲਈ ਪਟਾਖਿਆਂ ਨਾਲ ਵਾਤਾਵਰਨ ਨੂੰ ਕਿੰਨਾ ਪ੍ਰਦੂਸ਼ਿਤ ਕਰ ਦਿੰਦੇ ਹਨ। ਪ੍ਰਿੰਸੀਪਲ ਸੁਮਨ ਸ਼ਰਮਾ ਨੇ ਕਿਹਾ ਕਿ ਸਾਨੂੰ ਤਿਉਹਾਰਾਂ ਅਤੇ ਖੁਸ਼ੀ ਦੇ ਮੌਕੇ ਪੌਦੇ ਲਗਾ ਕੇ ਮਨਾਉਣੇ ਚਾਹੀਦੇ ਹਨ। ਇਸ ਮੌਕੇ ਜਨਰਲ ਸਕੱਤਰ ਜਗਸੀਰ ਸਿੰਘ ਸਿੱਧੂ, ਪ੍ਰਬੰਧਕ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਸੁਮਨ ਸ਼ਰਮਾ, ਅਰਸ਼ਦੀਪ ਸਿੰਘ, ਸਨਦੀਪ ਸਿੰਘ, ਰਜਨੀ ਗੁਪਤਾ, ਹਰਿੰਦਰ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਰਮਨਦੀਪ ਕੌਰ, ਵੀਰਪਾਲ ਕੌਰ ਤੇ ਕਰਮਜੀਤ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement
Advertisement