ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਇਸਾਈ ਭਾਈਚਾਰੇ ਵੱਲੋਂ ਰਾਜਨੀਤੀ ’ਚ ਸਾਖ਼ ਬਣਾਉਣ ਲਈ ਏਕਤਾ ’ਤੇ ਜ਼ੋਰ

05:49 PM Jun 23, 2023 IST

ਪੱਤਰ ਪ੍ਰੇਰਕ

Advertisement

ਜਲੰਧਰ, 12 ਜੂਨ

ਇਸਾਈ ਕੌਮ ਨੇ ਜੇ ਆਪਣਾ ਰਾਜਨੀਤਕ ਭਵਿੱਖ ਬਚਾਉਣਾ ਹੈ ਤਾਂ ਸਾਨੂੰ ਆਪਣੇ ਸਾਰੇ ਗਿਲੇ ਸ਼ਿਕਵੇ ਖਤਮ ਕਰਨੇ ਪੈਣਗੇ ਤੇ ਸਾਨੂੰ ਇਕ ਦੂਜੇ ਦੀਆਂ ਲੱਤਾਂ ਖਿੱਚਣੀਆਂ ਬੰਦ ਕਰਨੀਆਂ ਪੈਣਗੀਆਂ ਤਦ ਹੀ ਕੁਝ ਹਾਸਲ ਹੋਵੇਗਾ ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਹਮੀਦ ਮਸੀਹ ਸੂਬਾ ਪ੍ਰਧਾਨ ਪੰਜਾਬ ਕ੍ਰਿਸ਼ਚਿਅਨ ਮੂਵਮੈਂਟ, ਬਿਸ਼ਪ ਦਿਲ ਮਸੀਹ ਜਸਮੇਰ, ਬਿਸ਼ਪ ਵਿਜੈ ਕਲਾਈਮੈਟ, ਡਾਕਟਰ ਤਰਸੇਮ ਮਸੀਹ ਕਾਹਨੂੰਵਾਨ ਜਨਰਲ ਸਕੱਤਰ ਪੰਜਾਬ ਨੇ ਅੱਜ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ। ਉਨ੍ਹਾਂ ਕਿਹਾ ਕਿ ਮਸੀਹ ਕੌਮ ਦੀ ਆਪਸੀ ਏਕਤਾ ਨਾ ਹੋਣ ਕਰਕੇ ਪੰਜਾਬ ਦੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਹਮੇਸ਼ਾ ਇਸਾਈਆਂ ਨੂੰ ਅੱਖੋ ਪਰੋਖੇ ਕੀਤਾ ਹੈ।

Advertisement

ਬਿਸ਼ਪ ਵਿਜੈ ਕਲਾਈਮੈਟ ਨੇ ਕਿਹਾ ਕਿ ਪੰਜਾਬ ਦੇ ਇਸਾਈਆਂ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ ਕਿ ਆਪਸੀ ਏਕਤਾ ਤੋਂ ਬਗੈਰ ਕੁਝ ਵੀ ਹਾਸਲ ਨਹੀਂ ਕੀਤਾ ਜਾ ਸਕਦਾ ਮੀਟਿੰਗ ਵਿਚ ਬਹੁਤ ਸਾਰੇ ਸਮਾਜਿਕ ਲੀਡਰਾਂ, ਧਾਰਮਿਕ ਆਗੂਆਂ, ਮਸੀਹ ਧਾਰਮਿਕ ਆਗੂਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।

Advertisement