For the best experience, open
https://m.punjabitribuneonline.com
on your mobile browser.
Advertisement

ਯੂਥ ਅਕਾਲੀ ਦਲ ਦੇ ਆਈਟੀ ਵਿੰਗ ਦਾ ਸਰਕਲ ਪ੍ਰਧਾਨ ‘ਆਪ’ ਵਿੱਚ ਸ਼ਾਮਲ

08:53 AM May 05, 2024 IST
ਯੂਥ ਅਕਾਲੀ ਦਲ ਦੇ ਆਈਟੀ ਵਿੰਗ ਦਾ ਸਰਕਲ ਪ੍ਰਧਾਨ ‘ਆਪ’ ਵਿੱਚ ਸ਼ਾਮਲ
ਭੋਡੀਪੁਰਾ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਵਰਕਰ ਵਿਧਾਇਕ ਬਲਕਾਰ ਸਿੱਧੂ ਨਾਲ। -ਫੋਟੋ: ਮਰਾਹੜ
Advertisement

ਭਗਤਾ ਭਾਈ (ਪੱਤਰ ਪ੍ਰੇਰਕ): ਪਿੰਡ ਭੋਡੀਪੁਰਾ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਯੂਥ ਅਕਾਲੀ ਦਲ ਸਰਕਲ ਭਗਤਾ ਭਾਈ ਦੇ ਆਈਟੀ ਵਿੰਗ ਦੇ ਪ੍ਰਧਾਨ ਰਾਣਾ ਭੋਡੀਪੁਰਾ ਨੇ ਆਪਣੇ ਸਾਥੀਆਂ ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ ਗਿੱਲ, ਹਰਜਿੰਦਰ ਕਾਕਾ, ਸੁਖਦੇਵ ਸਿੰਘ, ਬਲਕਰਨ ਸਿੰਘ ਸੰਧੂ, ਦਵਿੰਦਰ ਸਿੰਘ ਸਿੱਧੂ, ਆਤਮਾ ਸਿੰਘ, ਹਰਜਿੰਦਰ ਸਿੰਘ, ਜਗਦੇਵ ਬਾਲਾ, ਅਮਨਪ੍ਰੀਤ ਸਿੰਘ, ਲਵਪ੍ਰੀਤ ਚਹਿਲ ਅਤੇ ਰਾਮਜਿੰਦਰ ਸਰਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਏਜੰਡਾ ਸੂਬੇ ਦੇ ਸਰਵਪੱਖੀ ਵਿਕਾਸ ਨਾਲ ਨਾਲ ਪਿੰਡਾਂ ’ਚੋਂ ਨਫ਼ਰਤ ਦੀ ਸਿਆਸਤ ਖਤਮ ਕਰਕੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਹੈ।

Advertisement

Advertisement
Author Image

Advertisement
Advertisement
×