ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਆਈਐੱਸਸੀਈ ਨੇ 10ਵੀਂ ਤੇ 12ਵੀਂ ਦੇ ਨਤੀਜੇ ਐਲਾਨੇ

11:32 AM May 06, 2024 IST
ਨਤੀਜੇ ’ਤੇ ਖ਼ੁਸ਼ੀ ਜ਼ਾਹਰ ਕਰਦੇ ਹੋਏ ਪਟਿਆਲਾ ਵਿਚਲੇ ਸਕੂਲ ਦੇ ਵਿਦਿਆਰਥੀ।-ਫੋਟੋ: ਰਾਜੇਸ਼ ਸੱਚਰ

ਨਵੀਂ ਦਿੱਲੀ, 6 ਮਈ
ਸੀਆਈਐੱਸਸੀਈ ਨੇ ਅੱਜ 10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਕਿਹਾ ਕਿ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਲੜਕੀਆਂ ਦਾ ਪ੍ਰਦਰਸ਼ਨ ਲੜਕਿਆਂ ਨਾਲੋਂ ਬਿਹਤਰ ਰਿਹਾ ਹੈ। 99.47 ਫ਼ੀਸਦੀ ਵਿਦਿਆਰਥੀ 10ਵੀਂ ਤੇ 98.19 ਨੇ 12ਵੀਂ ਜਮਾਤ ਪਾਸ ਕੀਤੀ।

Advertisement

Advertisement
Advertisement