For the best experience, open
https://m.punjabitribuneonline.com
on your mobile browser.
Advertisement

ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ ਅੱਜ

07:05 AM Apr 30, 2024 IST
ਅੱਠਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਦਾ ਐਲਾਨ ਅੱਜ
Advertisement

ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ ਵਿੱਚ ਲਈ ਗਈ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 30 ਅਪਰੈਲ ਨੂੰ ਸ਼ਾਮ ਚਾਰ ਵਜੇ ਐਲਾਨਿਆ ਜਾਵੇਗਾ। ਇਹ ਜਾਣਕਾਰੀ ਸਿੱਖਿਆ ਬੋਰਡ ਦੇ ਉਪ ਸਕੱਤਰ ਮਨਮੀਤ ਸਿੰਘ ਭੱਠਲ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਪਹਿਲੀ ਮਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਅਤੇ www.indiaresults.com ’ਤੇ ਦੇਖ ਸਕਦੇ ਹਨ।

Advertisement

Advertisement
Author Image

Advertisement
Advertisement
×