ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਫ਼ਾਈ ਕਰਮਚਾਰੀਆਂ ਨੇ ਸਰਕਾਰ ਦਾ ਪੁਤਲਾ ਫੂਕਿਆ

08:43 AM Nov 14, 2024 IST
ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦੇ ਹੋਏ ਸਫ਼ਾਈ ਕਰਮਚਾਰੀ। -ਫੋਟੋ: ਸੂਦ

ਅਮਲੋਹ:

Advertisement

ਨਗਰ ਕੌਂਸਲ ਅਮਲੋਹ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਲਈ ਮੁੱਖ ਬਾਜ਼ਾਰ ਅਮਲੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸਰਕਾਰ ’ਤੇ ਮੁਲਾਜ਼ਮਾਂ ਪ੍ਰਤੀ ਬੇਰੁਖ਼ੀ ਦਾ ਵੀ ਦੋਸ਼ ਲਾਇਆ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਮੇਟ, ਪਰਮਜੀਤ ਕੁਮਾਰ, ਕਰਮਜੀਤ ਸਿੰਘ, ਵੇਦ ਪ੍ਰਕਾਸ਼, ਕੇਵਲ ਸਿੰਘ, ਦੀਪਕ ਕੁਮਾਰ, ਦਵਿੰਦਰ ਸਿੰਘ, ਮਨਪ੍ਰੀਤ ਕੌਰ, ਬਬਲੀ ਅਤੇ ਮੀਨੂੰ ਆਦਿ ਨੇ ਵਿਚਾਰ ਪੇਸ਼ ਕੀਤੇ। -ਪੱਤਰ ਪ੍ਰੇਰਕ

Advertisement
Advertisement