ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਜਰਾਤ ’ਚ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ ਕੋਕੀਨ ਬਰਾਮਦ

11:29 PM Oct 13, 2024 IST
ਫਾਈਲ ਫੋਟੋ।

ਨਵੀਂ ਦਿੱਲੀ, 23 ਅਕਤੂਬਰ
ਗੁਜਰਾਤ ਦੇ ਅੰਕਲੇਸ਼ਵਰ ’ਚ ਦਿੱਲੀ ਪੁਲੀਸ ਅਤੇ ਗੁਜਰਾਤ ਪੁਲੀਸ ਨੇ ਸਾਂਝੀ ਕਾਰਵਾਈ ਕਰਦਿਆਂ ਪੰਜ ਹਜ਼ਾਰ ਕਰੋੜ ਰੁਪਏ ਮੁੱਲ ਦੀ 518 ਕਿਲੋ ਕੋਕੀਨ ਜ਼ਬਤ ਕੀਤੀ ਹੈ। ਦਿੱਲੀ ਅਤੇ ਗੁਜਰਾਤ ’ਚ ਪਿਛਲੇ 15 ਦਿਨਾਂ ਦੇ ਅੰਦਰ 13 ਹਜ਼ਾਰ ਕਰੋੜ ਰੁਪਏ ਮੁੱਲ ਦੀ 1,289 ਕਿਲੋ ਕੋਕੀਨ ਅਤੇ 40 ਕਿਲੋ ਹਾਈਡਰੋਪੋਨਿਕ ਥਾਈਲੈਂਡ ਮਾਰੀਜ਼ੁਆਨਾ ਜ਼ਬਤ ਕੀਤੀ ਜਾ ਚੁੱਕੀ ਹੈ। ਜਾਂਚ ਏਜੰਸੀਆਂ ਮੁਤਾਬਕ ਐਤਵਾਰ ਨੂੰ ਅੰਕਲੇਸ਼ਵਰ ’ਚ ਇਕ ਦਵਾਈ ਕੰਪਨੀ ਦੀ ਤਲਾਸ਼ੀ ਦੌਰਾਨ 518 ਕਿਲੋ ਕੋਕੀਨ ਬਰਾਮਦ ਕੀਤੀ ਗਈ ਹੈ। ਇਸ ਦੀ ਕੌਮਾਂਤਰੀ ਬਾਜ਼ਾਰ ’ਚ ਕੀਮਤ ਪੰਜ ਹਜ਼ਾਰ ਕਰੋੜ ਰੁਪਏ ਦੱਸੀ ਗਈ ਹੈ। ਇਸ ਦੌਰਾਨ ਪੰਜ ਜਣਿਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।  -ਪੀਟੀਆਈ

Advertisement

Advertisement