For the best experience, open
https://m.punjabitribuneonline.com
on your mobile browser.
Advertisement

ਸੁਪਰੀਮ ਕੋਰਟ ਦੇ ਕੋਲਜੀਅਮ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ ਤਿੰਨ ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼

08:57 PM Aug 21, 2024 IST
ਸੁਪਰੀਮ ਕੋਰਟ ਦੇ ਕੋਲਜੀਅਮ ਵੱਲੋਂ ਦਿੱਲੀ ਹਾਈ ਕੋਰਟ ਦੇ ਜੱਜਾਂ ਦੀ ਨਿਯੁਕਤੀ ਲਈ ਤਿੰਨ ਵਕੀਲਾਂ ਦੇ ਨਾਵਾਂ ਦੀ ਸਿਫ਼ਾਰਸ਼
Advertisement

ਨਵੀਂ ਦਿੱਲੀ, 21 ਅਗਸਤ
ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਦੇ ਕੋਲਜੀਅਮ ਨੇ ਦਿੱਲੀ ਹਾਈ ਕੋਰਟ ਦੇ ਜੱਜਾਂ ਵਜੋਂ ਨਿਯੁਕਤੀ ਲਈ ਤਿੰਨ ਵਕੀਲਾਂ ਦੇ ਨਾਵਾਂ ਦੀ ਕੇਂਦਰ ਨੂੰ ਸਿਫ਼ਾਰਸ਼ ਕੀਤੀ ਹੈ। ਕੋਲਜੀਅਮ ਵੱਲੋਂ ਸਿਫਾਰਸ਼ ਕੀਤੇ ਗਏ ਵਕੀਲਾਂ ’ਚ ਸ੍ਰੀ ਅਜੈ ਦਿਗਪਾਲ, ਹਰੀਸ਼ ਵੈਦਿਆਨਾਥਨ ਸ਼ੰਕਰ ਅਤੇ ਸ਼ਵੇਤਾਸ਼੍ਰੀ ਮਜੂਮਦਾਰ ਦੇ ਨਾਮ ਸ਼ਾਮਲ ਹਨ। -ਪੀਟੀਆਈ

Advertisement
Advertisement
Author Image

A.S. Walia

View all posts

Advertisement
×