ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਤਾਇਨਾਤ ਕਮਾਂਡੋ ਦੀ ਗੋਲੀ ਲੱਗਣ ਕਾਰਨ ਮੌਤ

11:54 AM Jul 24, 2023 IST
featuredImage featuredImage

ਸਰਬਜੀਤ ਸਿੰਘ ਭੰਗੂ
ਪਟਿਆਲਾ, 24 ਜੁਲਾਈ
ਇੱਥੇ ਕਾਲੀ ਮਾਤਾ ਮੰਦਰ ਵਿਖੇ ਸਕਿਓਰਿਟੀ ਵਿੱਚ ਤਾਇਨਾਤ ਕਮਾਂਡੋ ਫੋਰਸ ਦੇ ਜਵਾਨ ਜੰਗਾ ਸਿੰਘ ਦੀ ਇੱਥੇ ਭੇਤਭਰੀ ਹਾਲਤ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ। ਉਹ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਨੇੜਲੇ ਪਿੰਡ ਹਸਨਪੁਰ ਦਾ ਰਹਿਣ ਵਾਲਾ ਸੀ ਅਤੇ ਪਿਛਲੇ ਸਮੇਂ ਤੋਂ ਇੱਥੇ ਕਾਲੀ ਮਾਤਾ ਮੰਦਰ ਵਿਖੇ ਤਾਇਨਾਤ ਸੀ। ਕਈ ਦਨਿਾਂ ਦੀ ਛੁੱਟੀ ਕੱਟ ਕੇ ਉਹ ਦੋ ਦਨਿ ਪਹਿਲਾਂ ਹੀ ਡਿਊਟੀ ’ਤੇ ਪਰਤਿਆ ਸੀ। ਉਸ ਦੀ ਲਾਸ਼ ਅੱਜ ਸਵੇੇਰੇ ਇਥੇ ਬਾਥਰੂਮ ਵਿੱਚੋਂ ਮਿਲੀ। ਉਸ ਦੇ ਕੋਲ ਹੀ ਏਕੇ 47 ਰਾਈਫ਼ਲ ਵੀ ਪਈ ਸੀ। ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਗਿੱਲ ਨੇ ਦੱਸਿਆ ਲਾਸ਼ ਰਜਿੰਦਰਾ ਹਸਪਤਾਲ ਵਿਖੇ ਪਹੁੰਚਾ ਦਿੱਤੀ ਹੈ। ਪੁਲੀਸ ਵੱਲੋਂ ਅਗਲੇਰੀ ਕਰਵਾਈ ਕੀਤੀ ਜਾ ਰਹੀ ਹੈ।

Advertisement

Advertisement