ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐਲੋਪੈਥੀ ਬਾਰੇ ਟਿੱਪਣੀ: ਰਾਮਦੇਵ ਦੀ ਪਟੀਸ਼ਨ ’ਤੇ ਕੇਂਦਰ, ਦੋ ਰਾਜਾਂ ਤੇ ਆਈਐੱਮਏ ਤੋਂ ਜਵਾਬ ਤਲਬ

07:00 AM Oct 10, 2023 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕੋਰਨਾਵਾਇਰਸ ਮਹਾਮਾਰੀ ਦੌਰਾਨ ਐਲੋਪੈਥੀ ਦਵਾਈਆਂ ਦੀ ਵਰਤੋਂ ਖ਼ਿਲਾਫ਼ ਯੋਗਗੁਰੂ ਰਾਮਦੇਵ ਦੀਆਂ ਕਥਿਤ ਟਿੱਪਣੀਆਂ ਨੂੰ ਲੈ ਕੇ ਦਰਜ ਵੱਖ ਵੱਖ ਐਫਆਈਆਰਜ਼ ਦੇ ਸਬੰਧ ’ਚ ਕਾਰਵਾਈਆਂ ’ਤੇ ਰੋਕ ਲਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਕੇਂਦਰ, ਬਿਹਾਰ ਤੇ ਛੱਤੀਸਗੜ੍ਹ ਦੀਆਂ ਸਰਕਾਰਾਂ ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਤੋਂ ਅੱਜ ਜਵਾਬ ਮੰਗਿਆ ਹੈ। ਜਸਟਿਸ ਏਐੱਸ ਬੋਪੰਨਾ ਤੇ ਜਸਟਿਸ ਐੱਮਐੱਮ ਸੁੰਦਰੇਸ਼ ਦੇ ਬੈਂਚ ਨੇ ਸਬੰਧਤ ਧਿਰਾਂ ਨੂੰ ਚਾਰ ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਹੈ। -ਪੀਟੀਆਈ

Advertisement

Advertisement