ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਸ਼ਰਨ ਭਾਅ ਜੀ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਅਹਿਦ

07:07 AM Sep 17, 2024 IST
ਨਾਟਕਕਾਰ ਗੁਰਸ਼ਰਨ ਸਿੰਘ ਦੇ ਜਨਮ ਦਿਨ ਮੌਕੇ ਪ੍ਰਣ ਲੈਂਦੇ ਹੋਏ ਆਗੂ। -ਫੋਟੋ: ਸੁਰੇਸ਼

ਮਾਨਸਾ(ਪੱਤਰ ਪ੍ਰੇਰਕ)

Advertisement

ਪੰਜਾਬ ਦੇ ਪ੍ਰਮੁੱਖ ਇਨਕਲਾਬੀ ਚਿੰਤਕ ਅਤੇ ਨਾਟਕਕਾਰ ਗੁਰਸ਼ਰਨ ਸਿੰਘ ਭਾਅ ਜੀ ਦਾ 95ਵੇਂ ਜਨਮ ਦਿਵਸ ਮੌਕੇ ਅੱਜ ਇਥੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਦੇ ਆਗੂਆਂ ਅਤੇ ਵਰਕਰਾਂ ਨੇ ਹਮੇਸ਼ਾ ਉਨ੍ਹਾਂ ਵਲੋਂ ਦਰਸਾਏ ਇਨਕਲਾਬੀ ਰਾਹ ਉੱਤੇ ਚੱਲਣ ਦਾ ਪ੍ਰਣ ਲਿਆ ਗਿਆ। ਲਿਬਰੇਸ਼ਨ ਆਗੂ ਕਾਮਰੇਡ ਸੁਖਦਰਸ਼ਨ ਸਿੰਘ ਨੱਤ ਨੇ ਗੁਰਸ਼ਰਨ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਮਾਜ ਨੂੰ ਜਾਗਰੂਕ ਕਰਨ ਲਈ ਪਾਏ ਹੋਰ ਕਈ ਪੱਖਾਂ ਤੋਂ ਪਾਏ ਯੋਗਦਾਨਾਂ ਤੋਂ ਸਿਵਾ ਗੁਰਸ਼ਰਨ ਸਿੰਘ ਵੱਲੋਂ ਉਠਾਏ ਸਵਾਲਾਂ ਕਾਰਨ ਪੰਜਾਬ ਸਰਕਾਰ ਨੂੰ ਜਨਮ ਤੇ ਵਿਦਿਅਕ ਸਰਟੀਫਿਕੇਟਾਂ ’ਤੇ ਪਿਤਾ ਦੇ ਨਾਲ ਮਾਤਾ ਦਾ ਨਾਂ ਸ਼ਾਮਲ ਕਰਨ ਲਈ ਮਜਬੂਰ ਹੋਣਾ ਪਿਆ।

Advertisement
Advertisement