ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਧਾਰਾ 295-ਏ ਤੇ ਹੋਰ ਕਾਲੇ ਕਾਨੂੰਨਾਂ ਵਿਰੋਧੀ ਸੰਘਰਸ਼ ਕਮੇਟੀ’ ਕਾਇਮ

07:43 AM Feb 06, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਲੁਧਿਆਣਾ (ਖੇਤਰੀ ਪ੍ਰਤੀਨਿਧ): ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਦੇ ਸਾਂਝੇ ਸੱਦੇ ’ਤੇ ਅੱਜ ਬੀਬੀ ਅਮਰ ਕੌਰ ਯਾਦਗਾਰੀ ਹਾਲ ’ਚ ਪੰਜਾਬ ਦੀਆਂ ਜਨਤਕ ਜਮਹੂਰੀ, ਬੁੱਧੀਜੀਵੀ ਤੇ ਸਾਹਿਤਕ-ਸੱਭਿਆਚਾਰਕ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਪ੍ਰੋਫੈਸਰ ਜਗਮੋਹਣ ਸਿੰਘ ਤੇ ਮਾਸਟਰ ਰਾਜਿੰਦਰ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਜਥੇਬੰਦੀਆਂ ਨੇ ਧਾਰਾ 295-ਏ ਅਤੇ ਹੋਰ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਤੇ ਸਾਂਝੀ ਮੁਹਿੰਮ ਚਲਾਉਣ ਲਈ ‘ਧਾਰਾ 295-ਏ ਤੇ ਹੋਰ ਕਾਲੇ ਕਾਨੂੰਨਾਂ ਵਿਰੋਧੀ ਸੰਘਰਸ਼ ਕਮੇਟੀ’ ਬਣਾਈ।

Advertisement

Advertisement