ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਤਿਆਲਾਂ ਤੇ ਖੁਆਸਪੁਰਾ ਪਿੰਡਾਂ ’ਚ ਲੱਗੇ ਸਾਂਝੇ ਬੂਥ

07:05 AM Jun 02, 2024 IST
ਪਿੰਡ ਪਤਿਆਲਾਂ ’ਚ ਲਗਾਇਆ ਗਿਆ ਸਾਂਝਾ ਬੂਥ। -ਫੋਟੋ: ਜਗਮੋਹਨ ਸਿੰਘ

ਰੂਪਨਗਰ: ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਚੁਣਨ ਲਈ ਹੋਏ ਮਤਦਾਨ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਪਿੰਡ ਪਤਿਆਲਾਂ ਅਤੇ ਖੁਆਸਪੁਰਾ ਦੇ ਲੋਕਾਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪੋ-ਆਪਣੇ ਪਿੰਡਾਂ ਵਿੱਚ ਸਾਰੀਆਂ ਪਾਰਟੀਆਂ ਦੇ ਸਾਂਝੇ ਬੂਥ ਲਗਾ ਕੇ ਭਾਈਚਾਰਕ ਏਕਤਾ ਦਾ ਸਬੂਤ ਦਿੱਤਾ। ਦੋਵੇਂ ਪਿੰਡਾਂ ਦੇ ਲੋਕਾਂ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦਿਆਂ ਉਮੀਦਵਾਰ ਚੁਣਨ ਦਾ ਫ਼ੈਸਲਾ ਲੋਕਾਂ ਦੀ ਮਰਜ਼ੀ ’ਤੇ ਛੱਡ ਦਿੱਤਾ। -ਪੱਤਰ ਪ੍ਰੇਰਕ

Advertisement

Advertisement