ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਬਾਰੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਨ ’ਤੇ ਲਾਲੂ ਖ਼ਿਲਾਫ਼ ਸ਼ਿਕਾਇਤ

06:55 AM Oct 01, 2024 IST

ਮੁਜ਼ੱਫਰਪੁਰ (ਬਿਹਾਰ), 30 ਸਤੰਬਰ
ਇੱਥੋਂ ਦੀ ਇਕ ਅਦਾਲਤ ਵਿਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਵੱਲੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ ਹੈ, ਜਿਸ ਵਿਚ ਉਨ੍ਹਾਂ ਨੇ ਸੂਬੇ ਵਿੱਚ ਜਬਰ-ਜਨਾਹ ਦੀਆਂ ਘਟਨਾਵਾਂ ਉਜਾਗਰ ਕੀਤੀਆਂ ਸਨ। ਇਹ ਪਟੀਸ਼ਨ ਸਥਾਨਕ ਵਕੀਲ ਸੁਧੀਰ ਕੁਮਾਰ ਓਝਾ ਵੱਲੋਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੁਜ਼ੱਫਰਪੁਰ ਦੀ ਅਦਾਲਤ ਵਿੱਚ ਦਾਇਰ ਕੀਤੀ ਗਈ ਸੀ ਜਿਸ ਨੇ ਸਾਬਕਾ ਮੁੱਖ ਮੰਤਰੀ ਵੱਲੋਂ ਐਕਸ ’ਤੇ ਪਾਈ ਪੋਸਟ ਦਾ ਹਵਾਲਾ ਦਿੱਤਾ ਸੀ। ਇਸ ਪੋਸਟ ਵਿਚ ਕਿਹਾ ਗਿਆ ਸੀ ਕਿ ਬਿਹਾਰ ਵਿਚ ਅਮਨ ਕਾਨੂੰਨ ਦੀ ਸਥਿਤੀ ਨਾਂਹ ਦੇ ਬਰਾਬਰ ਹੈ ਤੇ ਉਨ੍ਹਾਂ ਬਿਹਾਰ ਦੀ ਤੁਲਨਾ ਜਬਰ-ਜਨਾਹ ਨਾਲ ਕੀਤੀ ਸੀ। -ਪੀਟੀਆਈ

Advertisement

Advertisement