ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੈੱਬਸਾਈਟ ’ਤੇ ਰੁਝਾਨ ਅਪਲੋਡ ਕਰਨ ਵਿਚ ਦੇਰੀ ਖਿਲਾਫ਼ ਕਾਂਗਰਸ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ

12:52 PM Oct 08, 2024 IST

ਨਵੀਂ ਦਿੱਲੀ, 8 ਅਕਤੂਬਰ
ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਅੱਜ ਕਿਹਾ ਕਿ ਕਾਂਗਰਸ ਨੇ ਭਾਰਤ ਦੇ ਚੋਣ ਕਮਿਸ਼ਨ ਕੋਲ ਦਰਜ ਸ਼ਿਕਾਇਤ ਵਿਚ ਦਾਅਵਾ ਕੀਤਾ ਹੈ ਕਿ ਸਵੇਰੇ 9 ਤੋਂ 11 ਵਜੇ ਦਰਮਿਆਨ ਹਰਿਆਣਾ ਅਸੈਂਬਲੀ ਚੋਣਾਂ ਦੇ ਰੁਝਾਨ/ਨਤੀਜੇ ਕਮਿਸ਼ਨ ਦੀ ਵੈੱਬਸਾਈਟ ’ਤੇ ਅਪਲੋਡ ਕਰਨ ਵਿਚ ਬੇਵਜ੍ਹਾ ਦੇਰੀ ਕੀਤੀ ਗਈ। ਹਲਾਂਕਿ ਬਾਅਦ ਵਿਚ ਚੋਣ ਕਮਿਸ਼ਨ ਨੇ ਕਾਂਗਰਸ ਦੇ ਇਨ੍ਹਾਂ ਦੋਸ਼ਾ ਨੂੰ ਖਾਰਜ ਕਰ ਦਿੱਤਾ।-ਪੀਟੀਆਈ

Advertisement

Advertisement