ਜਗੀਰ ਕੌਰ ਵਿਰੁੱਧ ਸ਼ਿਕਾਇਤਾਂ ਸਿਆਸਤ ਤੋਂ ਪ੍ਰੇਰਿਤ: ਪੰਜੌਲੀ
07:18 AM Oct 02, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 1 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀਆਂ ਗਈਆਂ ਸ਼ਿਕਾਇਤਾਂ ਨੂੰ ਸਿਆਸਤ ਤੋਂ ਪ੍ਰੇਰਿਤ ਆਖਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਨੇ ਕਿਹਾ ਕਿ ਬਾਦਲ ਧੜੇ ਵੱਲੋਂ ਇਹ ਸ਼ਿਕਾਇਤਾਂ ਬੀਬੀ ਜਗੀਰ ਕੌਰ ਨੂੰ ਅਗਲੇ ਮਹੀਨੇ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਚੋਣ ਤੋਂ ਰੋਕਣ ਲਈ ਕੀਤੀਆਂ ਗਈਆਂ ਹਨ।
Advertisement
Advertisement