For the best experience, open
https://m.punjabitribuneonline.com
on your mobile browser.
Advertisement

ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਅਕਾਲੀ ਦਲ ਪ੍ਰਤੀ ਫਿਕਰਮੰਦ: ਪੀਰਮੁਹੰਮਦ

12:18 PM Sep 21, 2024 IST
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਅਕਾਲੀ ਦਲ ਪ੍ਰਤੀ ਫਿਕਰਮੰਦ  ਪੀਰਮੁਹੰਮਦ
ਇਟਲੀ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਕਰਨੈਲ ਸਿੰਘ ਪੀਰਮੁਹੰਮਦ। -ਫੋਟੋ: ਬੱਬੀ
Advertisement

ਚਮਕੌਰ ਸਾਹਿਬ

Advertisement

ਸ਼੍ਰੋਮਣੀ ਅਕਾਲੀ ਦਲ ਦੇ ਜਰਨਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਯੂਰਪ ਦੇ ਵੱਖ-ਵੱਖ ਦੇਸ਼ਾਂ ਦੇ ਦੌਰੇ ਦੌਰਾਨ ਆਪਣੇ ਸਿੱਖ ਭਾਈਚਾਰੇ ਦੀਆਂ ਪ੍ਰਮੁੱਖ ਧਾਰਮਿਕ, ਸਿਆਸੀ ਸ਼ਖ਼ਸੀਅਤਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵੱਸਦੇ ਸਿੱਖਾਂ ਨੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਫਿਕਰਮੰਦੀ ਜ਼ਾਹਿਰ ਕਰਦਿਆ ਕਿਹਾ ਕਿ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਵਰਗੀ ਇਤਿਹਾਸਕ ਜਥੇਬੰਦੀ ਦਾ ਮਜ਼ਬੂਤ ਰਹਿ ਕੇ ਹਰੇਕ ਖੇਤਰ ਵਿੱਚ ਅੱਗੇ ਰਹਿਣਾ ਬੇਹੱਦ ਜ਼ਰੂਰੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement