ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਆਗੂ ’ਤੇ ਹਮਲੇ ਦੀ ਨਿਖੇਧੀ

03:09 PM Jun 30, 2023 IST

ਨਿੱਜੀ ਪੱਤਰ ਪ੍ਰੇਰਕ

Advertisement

ਮਾਲੇਰਕੋਟਲਾ, 29 ਜੂਨ

ਵੱਖ-ਵੱਖ ਜਥੇਬੰਦੀਆਂ ਨੇ ਮਜ਼ਦੂਰ ਆਗੂ ‘ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਟਰੇਡ ਯੂਨੀਅਨ ਕੌਂਸਲ ਮਾਲੇਰਕੋਟਲਾ (ਏਟਕ) ਦੇ ਜਨਰਲ ਸਕੱਤਰ ਭਰਪੂਰ ਸਿੰਘ ਬੂਲਾਪੁਰ, ਪ੍ਰਧਾਨ ਰਣਜੀਤ ਸਿੰਘ ਬਿੰਜੋਕੀ, ਮੀਤ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸਕੱਤਰ ਰਣਜੀਤ ਸਿੰਘ ਕਲਿਆਣ ਅਤੇ ਸੁਰਿੰਦਰ ਕੁਮਾਰ ਭੈਣੀ ਕਲਾਂ ਨੇ ਇੱਕ ਪ੍ਰੈੱਸ ਬਿਆਨ ਰਾਹੀਂ ਮਨਰੇਗਾ ਰੁਜ਼ਗਾਰ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੇ ਸੂਬਾ ਪ੍ਰਧਾਨ ਕਸ਼ਮੀਰ ਸਿੰਘ ਗੁਦਾਈਆ ‘ਤੇ ਨਾਭਾ ਤਹਿਸੀਲ ਦੇ ਪਿੰਡ ਸੁੱਖੇਵਾਲ ਦੀ ਸਰਪੰਚ ਦੇ ਪਤੀ ਵਲੋਂ ਕੀਤੇ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮੁਲਜ਼ਮ ਖ਼ਿਲਾਫ਼ ਐੱਸਸੀ, ਐੱਸਟੀ ਐਕਟ ਤਹਿਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement

Advertisement
Tags :
ਹਮਲੇਨਿਖੇਧੀਮਜ਼ਦੂਰ
Advertisement