ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ

09:04 AM Sep 09, 2024 IST
ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਦੀ ਨਿਖੇਧੀ

ਬਟਾਲਾ: ਅਧਿਆਪਕ ਦਲ ਪੰਜਾਬ ਨੇ ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਾਜ਼ ਸਿੰਘ ਖਹਿਰਾ ਸਮੇਤ ਹੋਰਾਂ ਖ਼ਿਲਾਫ਼ ਦਰਜ ਪੁਲੀਸ ਕੇਸਾਂ ਦੀ ਨਿਖੇਧੀ ਕੀਤੀ ਹੈ। ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਇਕਾਈ ਦੇ ਆਗੂਆਂ ਦੀ ਇੱਥੇ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਪੱਡਾ, ਸਰਪ੍ਰਸਤ ਸੁਖਦੇਵ ਸਿੰਘ ਦਕੋਹਾ, ਜਨਰਲ ਸਕੱਤਰ ਤਰਪਿੰਦਰ ਸਿੰਘ ਭੱਟੀਵਾਲ, ਸੂਬਾ ਸਿੰਘ ਖਹਿਰਾ, ਜੋਗਾ ਸਿੰਘ, ਤਰਲੋਕ ਸਿੰਘ ਨਾਥਪੁਰ, ਕੇਵਲ ਸਿੰਘ ਕਾਜ਼ਮਪੁਰ, ਹਰਸ਼ਰਨਜੀਤ ਸਿੰਘ ਦਿਓਲ, ਹਰਮਨਦੀਪ ਸਿੰਘ ਬੱਲ ਅਤੇ ਅਸ਼ੋਕ ਕੁਮਾਰ ਨੇ ਕਿਹਾ ਕਿ ਉਹ ਸੰਗਰੂਰ ’ਚ ਮੁਜ਼ਾਹਰਾ ਕਰ ਰਹੇ ਕੰਪਿਊਟਰ ਅਧਿਆਪਕਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਖ਼ਿਲਾਫ਼ ਦਰਜ ਕੇਸ ਰੱਦ ਕੀਤੇ ਜਾਣੇ ਚਾਹੀਦੇ ਹਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement