ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ਼ ਬਿਆਨਬਾਜ਼ੀ ਦੀ ਨਿਖੇਧੀ

10:41 AM Oct 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਚਰਨਜੀਤ ਸਿੰਘ ਬਰਾੜ ਵੱਲੋਂ ਸ਼੍ਰੋਮਣੀ ਕਮੇਟੀ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਕਸ ਨੂੰ ਜਾਣਬੁਝ ਕੇ ਖਰਾਬ ਕਰਨ ਦੀ ਮਨਸ਼ਾ ਨਾਲ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਬਿਆਨਬਾਜ਼ੀ ਦੀ ਨਿਖੇਧੀ ਕੀਤੀ ਹੈ। ਜਰਨਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਚਰਨਜੀਤ ਸਿੰਘ ਬਰਾੜ ਦੇ ਬਿਆਨ ਦੀ ਨਿਖੇਧੀ ਕੀਤੀ।

Advertisement

Advertisement