For the best experience, open
https://m.punjabitribuneonline.com
on your mobile browser.
Advertisement

ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਵੰਡਾਇਆ

06:44 AM Jun 19, 2024 IST
ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਦੇਹਾਂਤ ’ਤੇ ਪਰਿਵਾਰ ਨਾਲ ਦੁੱਖ ਵੰਡਾਇਆ
ਸਾਬਕਾ ਵਿਧਾਇਕ ਧਨਵੰਤ ਸਿੰਘ ਦੇ ਪੁੱਤਰ ਸੁਮਿਤ ਮਾਨ ਨਾਲ ਦੁੱਖ ਸਾਂਝਾ ਕਰਦੇ ਹੋਏ ਆਗੂ। -ਫੋਟੋ: ਸੋਢੀ
Advertisement

ਖੇਤਰੀ ਪ੍ਰਤੀਨਿਧ
ਧੂਰੀ, 18 ਜੂਨ
ਹਲਕਾ ਧੂਰੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਐਡਵੋਕੇਟ ਧਨਵੰਤ ਸਿੰਘ ਮਾਨ ਦੇ ਅਕਾਲ ਚਲਾਣਾ ’ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਦੇ ਪੁੱਤਰ ਤੇ ਹਲਕਾ ਇੰਚਾਰਜ ਅਮਰਗੜ੍ਹ ਸਮਿਤ ਸਿੰਘ ਮਾਨ ਨੇ ਦੱਸਿਆ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੈਰਾਮ ਰਮੇਸ਼, ਮਲਿਕਾਰਜੁਨ ਖੜਗੇ, ਦੇਵਿੰਦਰ ਯਾਦਵ ਇੰਚਾਰਜ ਪੰਜਾਬ ਕਾਂਗਰਸ, ਰਾਜਾ ਵੜਿੰਗ ਪ੍ਰਧਾਨ ਪੰਜਾਬ ਕਾਂਗਰਸ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ,, ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਜਗਮੋਹਨ ਸਿੰਘ ਕੰਗ, ਗੁਰਕੀਰਤ ਸਿੰਘ ਕੋਟਲੀ, ਪਰਗਟ ਸਿੰਘ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਨ ਆਸ਼ੂ, ਵਿਜੈਇੰਦਰ ਸਿੰਗਲਾ, ਸੁਸ਼ੀਲ ਕੁਮਾਰ ਰਿੰਕੂ, ਗੁਰਜੀਤ ਸਿੰਘ ਔਜਲਾ, ਅਮਨ ਅਰੋੜਾ ਕੈਬਨਿਟ ਮੰਤਰੀ, ਰਾਣਾ ਇੰਦਰਪ੍ਰਤਾਪ ਸਿੰਘ, ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ, ਵਰਿੰਦਰ ਸਿੰਘ ਪਾਹੜਾ, ਹਰਦੇਵ ਸਿੰਘ ਲਾਡੀ, ਸੁਖਵਿੰਦਰ ਸਿੰਘ ਕੋਟਲੀ (ਸਾਰੇ ਵਿਧਾਇਕ), ਕੁਲਜੀਤ ਨਾਗਰਾ, ਕੁਸ਼ਲਦੀਪ ਕਿੱਕੀ ਢਿੱਲੋਂ, ਲਖਵੀਰ ਸਿੰਘ ਲੱਖਾ ਪਾਇਲ, ਅੰਗਦ ਸੈਣੀ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Advertisement

Advertisement
Author Image

joginder kumar

View all posts

Advertisement
Advertisement
×