For the best experience, open
https://m.punjabitribuneonline.com
on your mobile browser.
Advertisement

ਗੁਰੂ ਨਾਨਕ ਕਾਲਜ ’ਚ ਲੈਕਚਰ ਕਰਵਾਇਆ

07:56 AM Nov 26, 2024 IST
ਗੁਰੂ ਨਾਨਕ ਕਾਲਜ ’ਚ ਲੈਕਚਰ ਕਰਵਾਇਆ
Advertisement

ਪੱਤਰ ਪ੍ਰੇਰਕ
ਦੋਰਾਹਾ, 25 ਨਵੰਬਰ
ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿੱਚ ਅੱਜ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਨੋਵਿਗਿਆਨਕ ਸੈਲ ਦਾ ਉਦਘਾਟਨ ਕਰਦਿਆਂ ‘ਮਾਨਸਿਕ ਸਿਹਤ ਨੂੰ ਸਮਝਣਾ ਅਤੇ ਤਣਾਅ ਮੁਕਤੀ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਡਾ.ਸਰਵਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਲੈਕਚਰ ਦਾ ਮੁੱਖ ਉਦੇਸ਼ ਮਾਨਸਿਕ ਸਿਹਤ ਦੇ ਮੁੱਦਿਆਂ ਸਬੰਧੀ ਜਾਗਰੂਕਤਾ ਫੈਲਾਉਣਾ ਹੈ। ਇਸ ਦੌਰਾਨ ਵਿਦਿਆਰਥੀਆਂ ਦੀ ਮਾਨਸਿਕ ਤੰਦਰੁਸਤੀ ਅਤੇ ਪ੍ਰੀਖਿਆਵਾਂ ਦੇ ਤਣਾਅ ਨੂੰ ਦੂਰ ਕਰਨ ਲਈ ਸ਼ਾਮਲ ਹੋਏ ਡਾ. ਪ੍ਰਦੀਪ ਨੇ ਨੌਜਵਾਨਾਂ ’ਚ ਵੱਧ ਰਹੀਆਂ ਸਮੱਸਿਆਵਾਂ ਤੇ ਰੋਸ਼ਨੀ ਪਾਈ।

Advertisement

Advertisement
Advertisement
Author Image

sukhwinder singh

View all posts

Advertisement