ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਬਾਣੀ ਕੰਠ ਮੁਕਾਬਲੇ ਕਰਵਾਏ

10:13 PM Jun 29, 2023 IST
featuredImage featuredImage

ਧਾਰੀਵਾਲ; ਸ਼ਾਨ-ਏ-ਖਾਲਸਾ ਯੂਥ ਕਲੱਬ ਧਾਰੀਵਾਲ ਵੱਲੋਂ ਗਤਕਾ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਦਸਤਾਰ ਸਜਾਉਣ ਮੁਕਾਬਲੇ ਅਤੇ ਗੁਰਬਾਣੀ ਕੰਠ ਮੁਕਾਬਲੇ ਇਤਿਹਾਸਕ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਦੇ ਦੀਵਾਨ ਹਾਲ ਵਿੱਚ ਕਰਵਾਏ ਗਏ। ਦਸਤਾਰ ਸਜਾਉਣ ਮੁਕਾਬਲ ਦੇ ਪਹਿਲੇ ਭਾਗ ਵਿੱਚੋਂ ਗੁਰਬੀਰ ਸਿੰਘ ਡੇਰਾ ਬਾਬਾ ਨਾਨਕ ਨੇ ਪਹਿਲਾ, ਖੁਸ਼ਮਨਪ੍ਰੀਤ ਸਿੰਘ ਧਾਰੀਵਾਲ ਨੇ ਦੂਸਰਾ ਅਤੇ ਰਣਬੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਗ ਦੂਜਾ ਵਿੱਚੋਂ ਪ੍ਰਭਜੋਤ ਸਿੰਘ ਨੇ ਪਹਿਲਾ, ਕਰਨਦੀਪ ਸਿੰਘ ਨੇ ਦੂਸਰਾ ਅਤੇ ਅਰਮਾਨਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਕੰਠ ਮੁਕਾਬਲਾ ਭਾਗ ਪਹਿਲਾ ਵਿੱਚੋਂ ਹਰਲੀਨ ਕੌਰ ਨੇ ਪਹਿਲਾ ਅਤੇ ਗੁਰਲੀਨ ਕੌਰ ਦੂਜਾ ਸਥਾਨ ਪ੍ਰਾਪਤ ਕੀਤਾ। -ਪੱਤਰ ਪ੍ਰੇਰਕ

Advertisement

Advertisement
Tags :
ਕਰਵਾਏਗੁਰਬਾਣੀਮੁਕਾਬਲੇ