ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਾਲਸਾ ਕਾਲਜ ਭਗਤਾ ਵਿੱਚ ਵਰਕਸ਼ਾਪ ਲਗਾਈ

02:58 PM Jun 30, 2023 IST

ਭਗਤਾ ਭਾਈ: ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈ ਵਿੱਚ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਦਸ ਰੋਜ਼ਾ ਮੁਫ਼ਤ ਬਰਿੱਜ ਕੋਰਸ ਅਤੇ ਵਰਕਸ਼ਾਪ ਲਗਾਈ ਗਈ। ਕਾਲਜ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਿਅਕਤੀਤਵ ਦੇ ਨਿਖਾਰ, ਲੀਡਰਸ਼ਿਪ ਤੇ ਆਤਮ ਵਿਸ਼ਵਾਸ ਪੈਦਾ ਕਰਨ ਦੀਆਂ ਵਿਧੀਆਂ ਬਾਰੇ ਜਾਣੂ ਕਰਵਾਇਆ। ਸਮਾਪਤੀ ਮੌਕੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮਨਦੀਪ ਕੌਰ, ਪ੍ਰੋ. ਪਲਵਿੰਦਰ ਸਿੰਘ, ਪ੍ਰੋ. ਜਗਦੀਪ ਕੌਰ, ਡਾ. ਹਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Tags :
ਕਾਲਜਖਾਲਸਾਭਗਤਾਲਗਾਈਵਰਕਸ਼ਾਪਵਿੱਚ
Advertisement