ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਯੂ ਦੇ ਲਾਅ ਵਿਭਾਗ ਵੱਲੋਂ ਕਾਨਫਰੰਸ

06:24 AM Apr 08, 2024 IST
ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਲਾਅ ਵਿਭਾਗ ਦੇ ਅਧਿਕਾਰੀ।

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਲਾਅ ਵਿਭਾਗ ਵੱਲੋਂ ਪਹਿਲੀ ਨੈਸ਼ਨਲ ਮਾਡਲ ਯੂਨਾਈਟਿਡ ਨੇਸ਼ਨਜ਼ ਕਾਨਫਰੰਸ ਕਰਵਾਈ ਗਈ ਜਿਸ ਵਿੱਚ ਵੱਖ-ਵੱਖ ਸੰਸਥਾਵਾਂ ਦੇ ਡੈਲੀਗੇਟਾਂ ਨੇ ਜਲਵਾਯੂ ਤਬਦੀਲੀ, ਮਨੁੱਖੀ ਸਹਾਇਤਾ ਅਤੇ ਅੰਤਰਰਾਸ਼ਟਰੀ ਸੁਰੱਖਿਆ ਵਰਗੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਮੁੱਦਿਆਂ ਬਾਰੇ ਚਰਚਾ ਕੀਤੀ। ਸਮਾਗਮ ਦੀ ਸਮਾਪਤੀ ਮੌਕੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨ ਵੱਲੋਂ ਅਧਿਕਾਰਤ ਮਾਡਲ ਯੂਨਾਈਟਿਡ ਨੇਸ਼ਨਜ਼ ਕਲੱਬ ਦਾ ਉਦਘਾਟਨ ਇਸ ਦੇ ਲੋਗੋ ਦੀ ਘੁੰਡ ਚੁਕਾਈ ਕਰਕੇ ਕੀਤਾ ਗਿਆ। -ਪੱਤਰ ਪ੍ਰੇਰਕ

Advertisement

Advertisement
Advertisement