ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਊਦ ਦਾ ਨਾਮ ਦਹਿਸ਼ਤੀ ਸੂਚੀ ’ਚ ਰੱਖਣ ਦੀ ਤਸਦੀਕ

06:28 AM Aug 24, 2020 IST

 ਇਸਲਾਮਾਬਾਦ, 23 ਅਗਸਤ

Advertisement

ਪਾਕਿਸਤਾਨ ਨੇ ਇਸ ਗੱਲ ਦੀ ਤਸਦੀਕ ਕੀਤੀ ਹੈ ਕਿ ਪਾਬੰਦੀ ਵਾਲੇ ਦਹਿਸ਼ਤਗਰਦਾਂ ਦੀ ਸੂਚੀ ’ਚ ਭਾਰਤ ਨੂੰ ਲੋੜੀਂਦੇ ਦਾਊਦ ਇਬਰਾਹਿਮ ਦਾ ਨਾਮ ਵੀ ਸ਼ਾਮਲ ਹੈ। ਪਾਕਿਸਤਾਨ ਨੇ ਇਹ ਜਤਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਵੱਲੋਂ ਮੁਹੱਈਆ ਕਰਵਾਏ ਗਏ ਵੇਰਵਿਆਂ ਦੇ ਆਧਾਰ ’ਤੇ 88 ਪਾਬੰਦੀਸ਼ੁਦਾ ਦਹਿਸ਼ਤੀ ਗੁੱਟਾਂ ਅਤੇ ਉਨ੍ਹਾਂ ਦੇ ਆਗੂਆਂ ਖਿਲਾਫ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 1993 ਦੇ ਮੁੰਬਈ ਬੰਬ ਧਮਾਕਿਆਂ ਮਗਰੋਂ ਦਾਊਦ ਭਾਰਤ ਨੂੰ ਲੋੜੀਂਦਾ ਹੈ। ਅਮਰੀਕਾ ਨੇ ਦਾਊਦ ਨੂੰ ਵਿਸ਼ੇਸ਼ ਨਾਮਜ਼ਦ ਆਲਮੀ ਦਹਿਸ਼ਤਗਰਦ ਐਲਾਨਿਆ ਸੀ। ਭਾਰਤ ਨੇ ਦਾਊਦ ਦੀ ਹਵਾਲਗੀ ਲਈ ਕਈ ਵਾਰ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ। -ਪੀਟੀਆਈ 

Advertisement
Advertisement
Tags :
ਸੂਚੀਤਸਦੀਕਦਹਿਸ਼ਤੀਦਾਊਦਰੱਖਣ