For the best experience, open
https://m.punjabitribuneonline.com
on your mobile browser.
Advertisement

ਰਾਜਪਾਲ ਵੱਲੋਂ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੀ ਵਧਾਈ

07:51 AM Oct 17, 2024 IST
ਰਾਜਪਾਲ ਵੱਲੋਂ ਮਹਾਰਿਸ਼ੀ ਵਾਲਮੀਕਿ ਜੈਅੰਤੀ ਦੀ ਵਧਾਈ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਅਕਤੂਬਰ
ਪੰਜਾਬ ਦੇ ਰਾਜਪਾਲ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਵਧਾਈ ਦਿੱਤੀ ਹੈ। ਸ੍ਰੀ ਕਟਾਰੀਆ ਨੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਨੇ ਆਪਣੇ ਮਹਾਨ ਕਾਰਜਾਂ ਰਾਹੀਂ ਸ਼ਾਂਤੀ ਤੇ ਨੈਤਿਕਤਾ ਵਰਗੀਆਂ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਸਿੱਖਿਆ ਦਿੱਤੀ, ਜੋ ਅੱਜ ਵੀ ਸਮਾਜ ਲਈ ਪ੍ਰਸੰਗਿਕ ਹਨ। ਉਨ੍ਹਾਂ ਕਿਹਾ ਕਿ ਮਹਾਂਰਿਸ਼ੀ ਵਾਲਮੀਕਿ ਵੱਲੋਂ ਰਚਿਤ ਪਵਿੱਤਰ ਮਹਾਕਾਵਿ ਰਾਮਾਇਣ ਆਦਰਸ਼ ਅਤੇ ਨੇਕ ਜੀਵਨ, ਵਿਸ਼ਵਵਿਆਪੀ ਮਾਨਵਵਾਦ ਅਤੇ ਮਾਨਵਤਾ ਦੀ ਏਕਤਾ ਲਈ ਰਾਹ ਪੱਧਰਾ ਕਰਦੀ ਹੈ।

Advertisement

Advertisement
Advertisement
Author Image

joginder kumar

View all posts

Advertisement