ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘਣੀਆਂ ਨੂੰ ਸਕੱਤਰ ਚੁਣੇ ਜਾਣ ’ਤੇ ਵਧਾਈਆਂ

07:44 AM Sep 12, 2023 IST

ਬਠਿੰਡਾ: ਇੱਥੋਂ ਦੇ ਸਾਹਿਤ ਸਿਰਜਣਾ ਮੰਚ ਦੇ ਪ੍ਰਧਾਨ ਸੁਰਿੰਦਰ ਪ੍ਰੀਤ ਘਣੀਆਂ ਪੰਜਵੀਂ ਵਾਰ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਚੁਣੇ ਗਏ ਹਨ। ਉਹ ਆਪਣੇ ਇਸ ਅਹੁਦੇ ’ਤੇ 2026 ਤੱਕ ਰਹਿਣਗੇ। ਇਸ ਤੋਂ ਪਹਿਲਾਂ ਵੀ ਉਹ 2008 ਤੋਂ 2016 ਤਕ ਚਾਰ ਵਾਰ ਬਤੌਰ ਸਕੱਤਰ ਅਤੇ 2016 ਤੋਂ 2023 ਤੱਕ ਦੋ ਵਾਰ ਮੀਤ ਪ੍ਰਧਾਨ ਦੇ ਅਹੁਦੇ ’ਤੇ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ 2013 ਵਿੱਚ ਕੇਂਦਰੀ ਸਭਾ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਉਪਰੰਤ ਉਨ੍ਹਾਂ ਨੂੰ ਸਭਾ ਵੱਲੋਂ ਕਾਰਜਕਾਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਹ ਜ਼ਿੰਮੇਵਾਰੀ ਮਿਲਣ ’ਤੇ ਸ੍ਰੀ ਘਣੀਆਂ ਨੂੰ ਸਥਾਨਕ ਲੇਖਕਾਂ ਅਤੇ ਮਿੱਤਰਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। -ਪੱਤਰ ਪ੍ਰੇਰਕ

Advertisement

Advertisement
Advertisement