For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 88 ਉਮੀਦਵਾਰ ਐਲਾਨੇ

11:07 AM Sep 12, 2024 IST
ਕਾਂਗਰਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 88 ਉਮੀਦਵਾਰ ਐਲਾਨੇ
Advertisement
ਨਵੀਂ ਦਿੱਲੀ, 12 ਸਤੰਬਰ
Haryana Elections: ਕਾਂਗਰਸ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ 88 ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ, ਹਾਲਾਂਕਿ ਚਾਰ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ ਹੈ। ਬੀਤੇ ਕੁੱਝ ਦਿਨਾਂ ਤੋਂ ਕਾਂਗਰਸ ਅਤੇ ‘ਆਪ’ ਵਿਚਕਾਰ ਗੱਠਜੋੜ ਲਈ ਕਿਆਸ ਲਾਏ ਜਾ ਰਹੇ ਸਨ, ਪਰ ਦੋਹਾਂ ਪਾਰਟੀਆਾਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਇਸ ’ਤੇ ਵਿਰਾਮ ਲੱਗਦਾ ਨਜ਼ਰ ਆਇਆ ਹੈ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਜਿਸ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ। ਪੀਟੀਆਈ
Advertisement
Advertisement
Author Image

Puneet Sharma

View all posts

Advertisement