ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸ ਵੱਲੋਂ ਹਰਿਆਣਾ ਚੋਣਾਂ ਲਈ ਤਿੰਨ ਆਬਜ਼ਰਵਰ ਨਿਯੁਕਤ

07:17 AM Sep 15, 2024 IST
ਅਸ਼ੋਕ ਗਹਿਲੋਤ, ਅਜੈ ਮਾਕਨ, ਪ੍ਰਤਾਪ ਬਾਜਵਾ

ਚੰਡੀਗੜ੍ਹ: ਹਰਿਆਣਾ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਕਾਰਨ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿੰਨ ਆਬਜ਼ਰਵਰ ਨਿਯੁਕਤ ਕੀਤੇ ਹਨ, ਜਿਨ੍ਹਾਂ ਵਿੱਚੋਂ ਦੋ ਰਾਜਸਥਾਨ ਅਤੇ ਇਕ ਪੰਜਾਬ ਤੋਂ ਹੈ। ਇਨ੍ਹਾਂ ਤਿੰਨਾਂ ਆਬਜ਼ਵਰਾਂ ਦੀ ਨਿਯੁਕਤੀ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਕੀਤੀ ਗਈ ਹੈ, ਜਿਨ੍ਹਾਂ ਨੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ, ਪਾਰਟੀ ਦੇ ਕੌਮੀ ਖਜ਼ਾਨਜੀ ਅਜੈ ਮਾਕਨ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਆਬਜ਼ਰਬਰ ਨਿਯੁਕਤ ਕੀਤਾ ਹੈ। -ਟਨਸ

Advertisement

Advertisement