For the best experience, open
https://m.punjabitribuneonline.com
on your mobile browser.
Advertisement

ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਕਾਂਗਰਸ ਵਚਨਬੱਧ: ਮਨੀਸ਼ ਤਿਵਾੜੀ

08:54 AM Mar 11, 2024 IST
ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਕਾਂਗਰਸ ਵਚਨਬੱਧ  ਮਨੀਸ਼ ਤਿਵਾੜੀ
Advertisement

ਪੱਤਰ ਪ੍ਰੇਰਕ
ਬੰਗਾ, 10 ਮਾਰਚ
ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਇੱਕ ਮੀਟਿੰਗ ਕਰਕੇ ਪਾਰਟੀ ਦੀ ਜਨ ਸੰਪਰਕ ਮੁਹਿੰਮ ਨੂੰ ਅੱਗੇ ਤੋਰਿਆ। ਇਸ ਦੌਰਾਨ ਸੰਸਦ ਮੈਂਬਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਪਾਰਟੀ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਦੇਸ਼ ਦੇ ਸ਼ਹੀਦਾਂ ਦੇ ਵਿਚਾਰਾਂ ’ਤੇ ਚੱਲਦਿਆਂ ਸਮਾਜ ਦੇ ਸਾਰੇ ਵਰਗਾਂ ਦੇ ਸਰਬਪੱਖੀ ਵਿਕਾਸ ਲਈ ਕੰਮ ਕੀਤਾ ਹੈ।

Advertisement

Advertisement
Author Image

Advertisement
Advertisement
×