For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕੀਤੀ

11:24 AM Feb 10, 2024 IST
ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਨੂੰ ਵ੍ਹਿਪ ਜਾਰੀ ਕੀਤੀ
Advertisement

ਨਵੀਂ ਦਿੱਲੀ, 10 ਫਰਵਰੀ
ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਨੂੰ ਵ੍ਹਿੱਪ ਜਾਰੀ ਕਰਕੇ ਅੱਜ ਸਦਨ ਵਿਚ ਆਪਣੀ ਹਾਜ਼ਰੀ ਯਕੀਨੀ ਬਣਾਉਣ ਲਈ ਕਿਹਾ ਹੈ। ਮੌਜੂਦਾ ਬਜਟ ਸੈਸ਼ਨ ਦੇ ਆਖਰੀ ਦਿਨ ਅਯੁੱਧਿਆ 'ਚ ਰਾਮ ਮੰਦਰ ਦੇ 'ਇਤਿਹਾਸਕ' ਨਿਰਮਾਣ ਅਤੇ ਰਾਮ ਲੱਲਾ ਦੀ ਪਵਿੱਤਰ ਰਸਮ 'ਤੇ ਸੰਸਦ ਦੇ ਦੋਹਾਂ ਸਦਨਾਂ 'ਚ ਥੋੜ੍ਹੇ ਸਮੇਂ ਲਈ ਚਰਚਾ ਹੋਵੇਗੀ। ਇਹ ਜਾਣਕਾਰੀ ਲੋਕ ਸਭਾ ਅਤੇ ਰਾਜ ਸਭਾ ਸਕੱਤਰੇਤ ਵੱਲੋਂ ਜਾਰੀ ਦੋਵਾਂ ਸਦਨਾਂ ਦੇ ਸੋਧੇ ਹੋਏ ਏਜੰਡੇ ਵਿੱਚ ਦਿੱਤੀ ਗਈ।

Advertisement

Advertisement
Author Image

Advertisement
Advertisement
×