ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਂਗਰਸੀ ਨੇਤਾ ਸੁਖਜਿੰਦਰ ਰੰਧਾਵਾ ਨੇ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਕੇਸ ਕਰਨ ਦਾ ਅੈਲਾਨ ਕੀਤਾ

03:29 PM Jul 03, 2023 IST
ਚੰਡੀਗੜ੍ਹ, 3 ਜੁਲਾਈਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਿਹਾ ਹੈ ਕਿ ਉਹ ਕਿਰਦਾਰਕੁਸ਼ੀ ਲੲੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਸ੍ਰੀ ਰੰਧਾਵਾ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਜੇਲ੍ਹ ਵਿੱਚ ਸਹੂਲਤਾਂ ਮੁਹੱੲੀਆ ਕਰਾੳੁਣ ਦਾ ਦੋਸ਼ ਲਾਉਣ ਲਈ ਮੁੱਖ ਮੰਤਰੀ ਦੀ ਆਲੋਚਨਾ ਕੀਤੀ।
Advertisement

 

 

Advertisement

Advertisement
Tags :
ਅੈਲਾਨਸੁਖਜਿੰਦਰਕਾਂਗਰਸੀਕੀਤਾਖ਼ਿਲਾਫ਼ਨੇਤਾਭਗਵੰਤਮਾਣਹਾਨੀਰੰਧਾਵਾਰੰਧਾਵਾ ਤੇ ਮਾਨ
Advertisement