ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰਕਸ਼ੀਲ ਸੁਸਾਇਟੀ ਦੀ ਚੇਤਨਾ ਪਰਖ ਪ੍ਰੀਖਿਆ 20 ਨੂੰ

08:50 AM Oct 16, 2024 IST

ਪੱਤਰ ਪ੍ਰੇਰਕ
ਸ਼ਹਿਣਾ, 15 ਅਕਤੂਬਰ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਚੇਤਨਾ ਪਰਖ ਪ੍ਰੀਖਿਆ 20 ਤੇ 21 ਅਕਤੂਬਰ ਨੂੰ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਤਰਕਸ਼ੀਲ ਸੁਸਾਇਟੀ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਸ਼ਹਿਣਾ ਨੇ ਦੱਸਿਆ ਕਿ ਕਸਬੇ ਸ਼ਹਿਣਾ ’ਚ ਪ੍ਰੀਖਿਆਂ ਦੇਣ ਲਈ ਤਿੰਨ ਸੈਂਟਰ ਬਣਾਏ ਗਏ ਹਨ। ਇੱਕ ਸੈਂਟਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ, ਦੂਸਰਾ ਸੈਂਟਰ ਸ਼ਹੀਦ ਬੁੱਧੂ ਖਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਅਤੇ ਤੀਜਾ ਸੈਂਟਰ ਆਰਪੀ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਵੇਗਾ।

Advertisement

Advertisement