ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਜ਼ਿਮਨੀ ਚੋਣਾਂ ਲਈ ਹਲਕਾ ਇੰਚਾਰਜ ਨਿਯੁਕਤ

08:46 AM Jul 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਜੁਲਾਈ
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਨੇ ਅੱਜ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਤੇ ਸਹਿ ਇੰਚਾਰਜ ਨਿਯੁਕਤ ਕਰ ਦਿੱਤੇ ਹਨ। ਪਾਰਟੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦਾ ਇੰਚਾਰਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਸਹਿ ਇੰਚਾਰਜ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਲਗਾਇਆ ਗਿਆ ਹੈ। ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਇੰਚਾਰਜ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਹਿ ਇੰਚਾਰਜ ਵਿਧਾਇਕ ਦਵਿੰਦਰ ਸਿੰਘ ਲਾਡੀ ਧੋਸ, ਵਿਧਾਨ ਸਭਾ ਹਲਕਾ ਚੱਬੇਵਾਲ ਦਾ ਇੰਚਾਰਜ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਸਹਿ ਇੰਚਾਰਜ ਕਰਮਬੀਰ ਸਿੰਘ ਘੁੰਮਣ ਨੂੰ ਲਗਾਇਆ ਗਿਆ ਹੈ। ਇਸੇ ਤਰ੍ਹਾਂ ‘ਆਪ’ ਨੇ ਵਿਧਾਨ ਸਭਾ ਹਲਕਾ ਬਰਨਾਲਾ ਦਾ ਇੰਚਾਰਜ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਸਹਿ ਇੰਚਾਰਜ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਲਗਾਇਆ ਗਿਆ ਹੈ।

Advertisement

Advertisement