ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੱਡੂ ਮਾਜਰਾ ਡੰਪਿੰਗ ਗਰਾਊਂਡ ’ਚ ਕੂੜੇ ਦੇ ਨਿਪਟਾਰੇ ਲਈ ਡਰੇਨ ਦਾ ਨਿਰਮਾਣ

06:32 AM Jun 19, 2024 IST
ਡਰੇਨ ਦੇ ਕਾਰਜਾਂ ਦਾ ਰਸਮੀ ਉਦਘਾਟਨ ਕਰਦੇ ਹੋਏ ਮੇਅਰ ਕੁਲਦੀਪ ਕੁਮਾਰ।

ਚੰਡੀਗੜ੍ਹ (ਖ਼ੇਤਰੀ ਪ੍ਰਤੀਨਿਧ):

Advertisement

ਚੰਡੀਗੜ੍ਹ ਨਗਰ ਨਿਗਮ ਨੇ ਬਰਸਾਤਾਂ ਦੇ ਮੌਸਮ ਦੌਰਾਨ ਡੱਡੂ ਮਾਜਰਾ ਸੈਨੇਟਰੀ ਲੈਂਡਫਿਲ ਦੇ ਆਲੇ ਦੁਆਲੇ ਕੁੜੇ ਤੋਂ ਨਿਕਲਣ ਵਾਲੇ ਚਿੱਕੜ ਜਮ੍ਹਾਂ ਹੋਣ ਦੀ ਗੰਭੀਰ ਸਮੱਸਿਆ ਨੂੰ ਦੂਰ ਕਰਨ ਲਈ ਡਰੇਨ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ। ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਨੇ ਡੰਪਿੰਗ ਗਰਾਊਂਡ ’ਚ ਡੱਡੂਮਾਜਰਾ ਕਲੋਨੀ ਦੀ ਚਾਰਦੀਵਾਰੀ ਦੇ ਨਾਲ-ਨਾਲ ਡਰੇਨ ਦੇ ਨਿਰਮਾਣ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੇਅਰ ਕੁਲਦੀਪ ਕੁਮਾਰ ਨੇ ਦੱਸਿਆ ਕਿ 1.2 ਮੀਟਰ ਚੌੜਾਈ ਵਾਲੇ 1235 ਮੀਟਰ ਲੰਬੇ ਡਰੇਨ ਦਾ ਨਿਰਮਾਣ ਅਗਲੇ 6 ਮਹੀਨਿਆਂ ਵਿੱਚ ਪੂਰਾ ਕਰ ਲਿਆ ਜਾਵੇਗਾ ਅਤੇ ਇਸਦੇ ਨਿਰਮਾਣ ਤੇ ਲਗਪਗ 301.00 ਲੱਖ ਰੁਪਏ ਖਰਚ ਕੀਤਾ ਜਾ ਰਿਹਾ ਹੈ।

Advertisement
Advertisement
Advertisement